ਗ੍ਰੀਨ ਬੈਲਟ
ਇੱਥੇ ਰੋਜ਼ਾਨਾ ਸੈਰ ਕਰਨ ਲਈ ਆਉਂਦੇ ਹਨ ਉਹ ਹੁਣ ਇਨ੍ਹਾਂ ਮਸ਼ੀਨਾਂ ਨਾਲ ਕਸਰਤ ਕਰਕੇ ਤੁਹਾਡੇ ਸਰੀਰ ਨੂੰ ਤੰਦਰੁਸਤ ਅਤੇ ਤੰਦਰੁਸਤ ਬਣਾ ਸਕਦੇ ਹੋ।
View More
ਗੁਰਦੁਆਰਾ ਖੂਹ ਭਾਈ ਮੰਝ ਸਾਹਿਬ
ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਸ਼ਾਂ ਨੇ ਕਾਰ ਸੇਵਾ ਦੇ ਕਾਰਜਾਂ ਦੇ ਨਾਲ ਆਲੇ ਦੁਆਲੇ ਦੀ ਸਫਾਈ ਤੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਕਾਰਜ ਵੀ ਅਰੰਭੇ ਹਨ
View More
ਗੁਰਦੁਆਰਾ ਸ਼ਹੀਦ ਗੰਜ ਸਾਹਿਬ
ਇਸ ਪਵਿੱਤਰ ਸ਼ਹਿਰ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਆਲੇ-ਦੁਆਲੇ ਦੀ ਸਫਾਈ ਜਾਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸ਼ਹਿਰ ਵਾਸੀਆਂ ਦੇ ਵੱਡੇ ਸਹਿਯੋਗ ਦੀ ਲੋੜ ਹੈ।
View More
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ
ਸ਼ਹਿਰ ਵਿਚ ਸਿੱਖ ਧਰਮ ਤੋਂ ਇਲਾਵਾ ਹੋਰ ਧਰਮਾਂ ਦੇ ਵੀ ਸਥਾਨ ਤੇ ਵਿਰਾਸਤੀ ਧਰੋਹਰ ਮੌਜੂਦ ਹਨ । ਜਿਨਾਂ ਦੀ ਸਾਂਭ- ਸੰਭਾਲ ਤੇ ਵਿਕਾਸ ਲਈ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਕੰਮ ਕਰ ਰਹੀਆਂ ਹਨ ।
View More